Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing *ਜ਼ੋਨਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਨੇ ਮਾਰੀਆਂ ਮੱਲਾਂ*

*ਜ਼ੋਨਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਨੇ ਮਾਰੀਆਂ ਮੱਲਾਂ*

ਗੜ੍ਹਦੀਵਾਲਾ (ਚੌਧਰੀ) 

5 ਸਤੰਬਰ : ਪਿਛਲੇ ਦਿਨੀਂ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਇਆ ਗਈਆ ਜ਼ੋਨਲ ਜੋ ਕਿ ਗੜ੍ਹਦੀਵਾਲਾ ਵਿਖੇ ਹੋਈਆਂ। ਇਹਨਾਂ ਜ਼ੋਨਲ ਖੇਡਾਂ ਵਿੱਚ ਗੜ੍ਹਦੀਵਾਲਾ ਜੋਨ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਖਿਡਾਰੀਆਂ ਨੇ ਅਲੱਗ ਅਲੱਗ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ। ਜਾਣਕਾਰੀ ਦਿੰਦੇ ਹੋਏ ਪੀ ਟੀ ਆਈ ਰਛਪਾਲ ਸਿੰਘ ਉੱਪਲ ਨੇ ਦੱਸਿਆ ਕਿ ਬੈਡਮਿੰਟਨ ਅੰਡਰ 17ਸਾਲਾ ਲੜਕੀਆਂ ਨੇ ਪਹਿਲਾਂ ਸਥਾਨ, ਬੈਡਮਿੰਟਨ ਅੰਡਰ 19 ਸਾਲ ਲੜਕੇ ਪਹਿਲਾਂ ਸਥਾਨ, ਬੈਡਮਿੰਟਨ ਅੰਡਰ 14 ਸਾਲ ਲੜਕੀਆਂ ਦੂਸਰਾਂ ਸਥਾਨ, ਬੈਡਮਿੰਟਨ ਅੰਡਰ 19 ਲੜਕੀਆਂ ਨੇ ਦੂਸਰਾਂ ਸਥਾਨ, ਬੈਡਮਿੰਟਨ ਅੰਡਰ 14 ਸਾਲ ਲੜਕੇ ਦੂਸਰਾਂ ਸਥਾਨ, ਵਾਲੀਵਾਲ ਅੰਡਰ 19 ਸਾਲ ਲੜਕੇ ਦੂਸਰਾਂ ਸਥਾਨ ਪ੍ਰਾਪਤ ਕੀਤਾ। ਇਹਨਾਂ ਖਿਡਾਰੀਆਂ ਨੂੰ ਸਕੂਲ ਪਹੁੰਚਣ ਤੇ ਪ੍ਰਿੰਸੀਪਲ  ਸੁਦਰਸ਼ਨ ਕੁਮਾਰ ਅਤੇ ਸਮੂਹ ਸਟਾਫ ਨੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਿੰਸੀਪਲ  ਸੁਦਰਸ਼ਨ ਕੁਮਾਰ ਨੇ ਇਹਨਾਂ ਖਿਡਾਰੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਅਤੇ ਪੀ ਟੀ ਆਈ ਰਛਪਾਲ ਸਿੰਘ ਉੱਪਲ ਨੂੰ ਮੁਬਾਰਕਬਾਦ ਦਿੱਤੀ ਜਿਹਨਾਂ ਦੀ ਮਿਹਨਤ ਸਦਕਾ ਇਹਨਾਂ ਖਿਡਾਰੀਆਂ ਨੇ ਮੱਲਾਂ ਮਾਰੀਆਂ। ਇਸ ਮੌਕੇ ਤੇ ਨਿਰਮਲਜੀਤ ਸੌਖਲਾ, ਸਤਵਿੰਦਰ ਸਿੰਘ, ਖੁਸ਼ਵੰਤ ਸਿੰਘ, ਰਨਵੀਰ ਸਿੰਘ, ਮਨੋਜ਼ ਕੁਮਾਰੀ, ਰੀਨਾ ਕੁਮਾਰੀ, ਨਵਨੀਤ ਕੌਰ, ਨਵਜੋਤ ਕੌਰ, ਵਰਿੰਦਰ ਕੌਰ, ਅਨੂਪਮ ਰਾਣੀ, ਮਨਜੋਤ ਕੌਰ, ਜਤਿੰਦਰ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।

error: copy content is like crime its probhihated