Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਜੋਨ ਖੇਡਾਂ ਦੇ ਅੰਡਰ-14 ਲੜਕਿਆਂ ਦੇ ਵਾਲੀਬਾਲ ਮੁਕਾਬਲਿਆਂ ‘ਚ ਸਰਕਾਰੀ ਸਰਕਾਰੀ ਹਾਈ ਸਕੂਲ ਭਾਨਾ ਨੇ ਪਹਿਲਾ ਸਥਾਨ ਅਤੇ ਸੈਟ ਸੋਲਜਰ ਸਕੂਲ ਗੜ੍ਹਦੀਵਾਲਾ ਨੇ ਦੂਸਰਾ ਸਥਾਨ ਕੀਤਾ ਹਾਸਿਲ

ਜੋਨ ਖੇਡਾਂ ਦੇ ਅੰਡਰ-14 ਲੜਕਿਆਂ ਦੇ ਵਾਲੀਬਾਲ ਮੁਕਾਬਲਿਆਂ ‘ਚ ਸਰਕਾਰੀ ਸਰਕਾਰੀ ਹਾਈ ਸਕੂਲ ਭਾਨਾ ਨੇ ਪਹਿਲਾ ਸਥਾਨ ਅਤੇ ਸੈਟ ਸੋਲਜਰ ਸਕੂਲ ਗੜ੍ਹਦੀਵਾਲਾ ਨੇ ਦੂਸਰਾ ਸਥਾਨ ਕੀਤਾ ਹਾਸਿਲ

ਗੜ੍ਹਦੀਵਾਲਾ (ਚੌਧਰੀ) 

28 ਅਗਸਤ : ਸਰਕਾਰੀ ਹਾਈ ਸਕੂਲ ਭਾਨਾ ਦੀ ਸ.ਸਾਧੂ ਸਿੰਘ ਸੰਧਰ ਵਾਲੀਬਾਲ ਗਰਾਉਡ ਵਿੱਚ ਜੋਨ ਗੜ੍ਹਦੀਵਾਲਾ ਦੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ। ਇਹਨਾ ਮੁਕਾਬਲਿਆਂ ਦਾ ਉਦਘਾਟਨ ਸਰਪੰਚ ਸੁਰਜੀਤ ਸਿੰਘ ਭਾਨਾ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਾਬੂ ਦਰਸ਼ਨ ਸਿੰਘ ਮੁੱਖ ਅਧਿਆਪਕ ਮਨੋਹਰ ਲਾਲ, ਜੋਨ ਸੱਕਤਰ ਪ੍ਰੇਮ ਸਿੰਘ,ਵਿੱਤ ਸਕੱਤਰ ਜੋਨ ਹਰਜਿੰਦਰ ਸਿੰਘ ਟੋਨੀ, ਲੈਕਚਰਾਰ ਦਲਜੀਤ ਸਿੰਘ,ਦਲਜੀਤ ਸਿੰਘ ਡੀ ਪੀ ਈ ਭਾਨਾ, ਦਲਜੀਤ ਸਿੰਘ ਸੰਸਾਰਪੁਰ ਬਹਾਦਰ ਜਗਦੀਸ਼ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ ਹਾਜਰ ਸਨ।

ਜਿਸ ਵਿੱਚ ਅੰਡਰ-14 ਲੜਕਿਆਂ ਦੇ ਵਾਲੀਬਾਲ ਮੁਕਾਬਲਿਆਂ ਵਿੱਚ  ਸਰਕਾਰੀ ਹਾਈ ਸਕੂਲ ਭਾਨਾ ਨੇ ਪਹਿਲਾ ਸਥਾਨ, ਸੈਟ ਸੋਲਜਰ ਗੜ੍ਹਦੀਵਾਲਾ ਨੇ ਦੂਸਰਾ ਸਥਾਨ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰਾਂ ਅੰਡਰ -17 ਸਹਸ ਭਾਨਾ ਨੇ ਸਸਸਸ ਸੰਸਾਰ ਪੁਰ ਨੂੰ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ। ਫਾਈਨਲ ਮੁਕਾਬਲਾ ਕੱਲ ਖੇਡਿਆ ਜਾਵੇਗਾ। ਇਸ ਮੌਕੇ ਤੇ ਜੋਨ ਸਕੱਤਰ ਪ੍ਰੇਮ ਸਿੰਘ ਅਤੇ ਦਲਜੀਤ ਸਿੰਘ ਡੀ ਪੀ ਈ ਭਾਨਾ ਨੇ ਦੱਸਿਆ ਕੀ ਬੱਚਿਆਂ ਨੂੰ ਗਰਾਉਂਡ ਬਣਾਉਣ, ਰਿਫਰੈਸ਼ਮੈਟ ਅਤੈ ਕਿੱਟਾ ਲਈ ਗੁਰਪ੍ਰੀਤ ਸਿੰਘ ਸੰਧਰ ਵਲੋਂ ਵਿਸ਼ੇਸ ਯੋਗਦਾਨ ਹੈ। ਇਸ ਮੌਕੇ ਮੁੱਖ ਅਧਿਆਪਕ ਮਨੋਹਰ ਲਾਲ ਅਤੇ ਸਮੂਹ ਸਟਾਫ ਵੱਲੋਂ ਸਾਰੀਆਂ ਟੀਮਾਂ ਨੂੰ ਸਨਮਾਨ ਚਿੰਨ ਅਤੈ ਰਿਫਰੈਸ਼ਮੈਟ ਦਿੱਤੀ ਗਈ। ਇਸ ਮੌਕੇ ਤੇ ਜੋਨ ਸਕੱਤਰ ਪ੍ਰੇਮ ਸਿੰਘ,ਹਰਜਿੰਦਰ ਸਿੰਘ (ਪੀ ਟੀ ਆਈ) ਅਤੇ ਪਿੰਡ ਦੇ ਪਤਵੰਤੇ ਸੱਜਣ ਵੱਖ ਵੱਖ ਸਕੂਲਾਂ ਦੇ  ਅਧਿਆਪਕ ਹਾਜਰ ਸਨ।